Bible Language

2 Samuel 15:30 (ASV) American Standard Version

Versions

PAV   ਦਾਊਦ ਜ਼ੈਤੂਨ ਦੇ ਪਹਾੜ ਦੀ ਚੜ੍ਹਾਈ ਦੇ ਰਾਹ ਗਿਆ ਅਤੇ ਚੜ੍ਹਦੀ ਵੇਰ ਰੋਂਦਾ ਸੀ ਅਤੇ ਸਿਰ ਢਕਿਆ ਹੋਇਆ ਅਰ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਭਨਾਂ ਲੋਕਾਂ ਨੇ ਆਪਣੇ ਸਿਰ ਢਕ ਲਏ ਅਤੇ ਚੜ੍ਹਦੇ ਜਾਂਦੇ ਸਨ ਅਤੇ ਚੜ੍ਹਦੀ ਵੇਰੀ ਰੋਂਦੇ ਸਨ।।
IRVPA   ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ।