Bible Language

2 Samuel 16:11 (ASV) American Standard Version

Versions

PAV   ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਟਹਿਲੂਆਂ ਨੂੰ ਆਖਿਆ, ਵੇਖੋ, ਮੇਰਾ ਪੁੱਤ੍ਰ ਹੀ ਜੋ ਮੇਰੇ ਤੁਖਮੋਂ ਜੰਮਿਆਂ ਸੀ ਮੇਰੀ ਜਿੰਦ ਨੂੰ ਭਾਲਦਾ ਹੈ ਤਾਂ ਫੇਰ ਹੁਣ ਇਹ ਬਿਨਯਾਮੀਨੀ ਭਲਾ ਕੁਝ ਹੋਰ ਨਾ ਕਰੇਗਾ? ਉਹ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ
IRVPA   ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ।