Bible Language

2 Samuel 16:21 (ASV) American Standard Version

Versions

PAV   ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ ਆਪਣੇ ਪਿਤਾ ਦੀਆਂ ਉਨ੍ਹਾਂ ਸੁਰੀਤਾਂ ਦੇ ਨਾਲ ਭੋਗ ਕਰੋ ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਭਈ ਤੁਹਾਡੇ ਪਿਤਾ ਦੀ ਤੁਹਾਡੇ ਨਾਲ ਘਿਣ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ
IRVPA   ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖ਼ੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ।