Bible Language

Deuteronomy 29:2 (ASV) American Standard Version

Versions

PAV   ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੇ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਦੇਸ ਨਾਲ ਕੀਤਾ ਸੀ ਓਹ ਤੁਸਾਂ ਵੇਖਿਆ ਸੀ
IRVPA   ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ