Bible Language

Deuteronomy 30:17 (ASV) American Standard Version

Versions

PAV   ਜੇ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਇੱਕ ਪਾਸੇ ਵੱਲ ਹੱਕੇ ਜਾ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਓਹਨਾਂ ਦੀ ਪੂਜਾ ਕਰੋ
IRVPA   ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ