Bible Language

Deuteronomy 30:2 (ASV) American Standard Version

Versions

PAV   ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ਼ ਦੀ ਅਵਾਜ਼ ਉਸ ਸਾਰੇ ਹੁਕਮ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਸੀਂ ਅਤੇ ਤੁਹਾਡੀ ਅੰਸ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਸੁਣੋਗੇ
IRVPA   ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,