Bible Language

Deuteronomy 30:20 (ASV) American Standard Version

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।।
IRVPA   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ। PE