Bible Language

Deuteronomy 30:3 (ASV) American Standard Version

Versions

PAV   ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਅਸੀਰੀ ਨੂੰ ਪਲਟ ਕੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ ਮੁੜ ਤੁਹਾਨੂੰ ਇਕੱਠਾ ਕਰੇਗਾ
IRVPA   ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ।