Bible Language

Deuteronomy 30:6 (ASV) American Standard Version

Versions

PAV   ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਦਿਲ ਦੀ ਸੁਨੰਤ ਕਰੇਗਾ ਅਤੇ ਤੁਹਾਡੀ ਅੰਸ ਦੇ ਦਿਲ ਦੀ ਵੀ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ ਤਾਂ ਜੋ ਤੁਸੀਂ ਜੀਉਂਦੇ ਰਹੋ
IRVPA   ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।