Bible Language

Deuteronomy 32:43 (ASV) American Standard Version

Versions

PAV   ਹੇ ਕੌਮੋਂ, ਉਸ ਦੀ ਪਰਜਾ ਦੇ ਨਾਲ ਜੈ ਕਾਰਾ ਗਜਾਓ, ਕਿਉਂ ਜੋ ਓਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਵੱਟਾ ਦੇਵੇਗਾ, ਅਤੇ ਆਪਣੀ ਪਰਜਾ ਅਤੇ ਆਪਣੀ ਭੂਮੀ ਨੂੰ ਢੱਕ ਲਵੇਗਾ।।
IRVPA   ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ,
ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ,
ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ,
ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ। PEPS