Bible Language

Deuteronomy 6:24 (ASV) American Standard Version

Versions

PAV   ਯਹੋਵਾਹ ਨੇ ਏਹਨਾਂ ਸਾਰੀਆਂ ਬਿਧੀਆਂ ਦੇ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਆਪਣੀ ਭਲਿਆਈ ਦੇ ਕਾਰਨ ਜੀਵਨ ਭਰ ਡਰੀਏ ਤਾਂ ਜੋ ਉਹ ਸਾਨੂੰ ਜੀਉਂਦਾ ਰੱਖੇ ਜਿਵੇਂ ਅੱਜ ਦੇ ਦਿਨ ਰੱਖਿਆ ਹੈ
IRVPA   ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ।