Bible Language

Deuteronomy 6:25 (ASV) American Standard Version

Versions

PAV   ਏਹ ਸਾਡਾ ਧਰਮ ਹੋਵੇਗਾ ਕਿ ਅਸੀਂ ਏਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰਾਂ ਮੰਨੀਏ।।
IRVPA   ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ। PE