Bible Language

Exodus 37 (ASV) American Standard Version

Versions

PAV   ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ
IRVPA   {ਨੇਮ ਦਾ ਸੰਦੂਕ ਬਣਾਇਆ ਜਾਣਾ} (ਕੂਚ 25:10-22) PS ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।