Bible Language

Ezekiel 28:24 (ASV) American Standard Version

Versions

PAV   ਤਦੋਂ ਇਸਰਾਏਲ ਦੇ ਘਰਾਣੇ ਦੇ ਲਈ ਉਨ੍ਹਾਂ ਦੇ ਚੁਫੇਰੇ ਦੇ ਉਨ੍ਹਾਂ ਸਾਰੇ ਲੋਕਾਂ ਵਿਚੋਂ ਜਿਹੜੇ ਉਨ੍ਹਾਂ ਨੂੰ ਤੁੱਛ ਜਾਣਦੇ ਸਨ ਕੋਈ ਚੁਭਣ ਵਾਲੀ ਝਾੜੀ ਯਾ ਦੁਖਾਉਣ ਵਾਲਾ ਕੰਡਾ ਨਾ ਰਹੇਗਾ ਅਤੇ ਓਹ ਜਾਣਨਗੇ ਕਿ ਪ੍ਰਭੁ ਯਹੋਵਾਹ ਮੈਂ ਹਾਂ!।।
IRVPA   {ਇਸਰਾਏਲ ਨੂੰ ਅਸੀਸ ਮਿਲੇਗੀ} PS ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ!