Bible Language

Ezekiel 41:2 (ASV) American Standard Version

Versions

PAV   ਅਤੇ ਦਰਵੱਜੇ ਦੀ ਚੁੜਾਈ ਦਸ ਹੱਥ ਅਤੇ ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੁੜਾਈ ਵੀਹ ਹੱਥ ਮਿਣੀ
IRVPA   ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।