Bible Language

Ezekiel 42 (ASV) American Standard Version

Versions

PAV   ਫੇਰ ਉਹ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਓਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉੱਤਰ ਵੱਲ ਸੀ ਲੈ ਆਇਆ
IRVPA   {ਹੈਕਲ ਦੇ ਨੇੜੇ ਸਥਿਤ ਦੋ ਕੋਠੜੀਆਂ} PS ਫਿਰ ਉਹ ਮਨੁੱਖ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ।