Bible Language

Ezekiel 43:3 (ASV) American Standard Version

Versions

PAV   ਇਹ ਓਸ ਰੋਇਆ ਦੇ ਵਿਖਾਵੇ ਅਨੁਸਾਰ ਸੀ ਜੋ ਮੈਂ ਵੇਖੀ ਸੀ, ਹਾਂ, ਓਸ ਰੋਇਆ ਦੇ ਅਨਕੂਲ ਜਿਹੜੀ ਮੈਂ ਓਸ ਵੇਲੇ ਵੇਖੀ ਸੀ ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸਾਂ ਅਤੇ ਏਹ ਰੋਇਆਂ ਉਸ ਰੋਇਆਂ ਵਾਂਙੁ ਸਨ ਜਿਹੜੀ ਮੈਂ ਕਬਾਰ ਨਹਿਰ ਦੇ ਕੋਲ ਵੇਖੀ ਸੀ, ਤਦ ਮੈਂ ਮੂੰਹ ਪਰਨੇ ਡਿੱਗ ਪਿਆ
IRVPA   ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ।