Bible Language

Ezra 8:28 (ASV) American Standard Version

Versions

PAV   ਅਤੇ ਮੈਂ ਓਹਨਾਂ ਨੂੰ ਆਖਿਆ ਭਈ ਤੁਸੀਂ ਯਹੋਵਾਹ ਲਈ ਪਵਿੱਤ੍ਰ ਹੋਵੋ ਤੇ ਏਹ ਭਾਂਡੇ ਵੀ ਪਵਿੱਤ੍ਰ ਹਨ ਅਤੇ ਇਹ ਚਾਂਦੀ ਤੇ ਸੋਨਾ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਲਈ ਖੁਸ਼ੀ ਦਾ ਚੜ੍ਹਾਵਾ ਹੈ
IRVPA   ਅਤੇ ਮੈਂ ਉਹਨਾਂ ਨੂੰ ਕਿਹਾ ਕਿ ਤੁਸੀਂ ਯਹੋਵਾਹ ਲਈ ਪਵਿੱਤਰ ਹੋਵੋ ਜਿਸ ਤਰ੍ਹਾਂ ਇਹ ਭਾਂਡੇ ਵੀ ਪਵਿੱਤਰ ਹਨ ਅਤੇ ਇਹ ਚਾਂਦੀ ਤੇ ਸੋਨਾ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਹੈ।