Bible Language

Ezra 9:10 (ASV) American Standard Version

Versions

PAV   ਹੁਣ ਹੇ ਸਾਡੇ ਪਰਮੇਸ਼ੁਰ, ਏਸ ਦੇ ਪਿੱਛੋਂ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਹੁਕਮਾਂ ਨੂੰ ਵਿਸਾਰ ਬੈਠੇ ਹਾਂ
IRVPA   “ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,