Bible Language

Genesis 10 (ASV) American Standard Version

Versions

PAV   ਏਹ ਨੂਹ ਦੇ ਪੁੱਤ੍ਰਾਂ ਸ਼ੇਮ, ਹਾਮ ਅਰ ਯਾਫਥ ਦੀਆਂ ਕੁਲਪਤ੍ਰੀਆਂ ਹਨ ਅਤੇ ਪਰਲੋ ਦੇ ਪਿੱਛੋਂ ਉਨ੍ਹਾਂ ਤੋਂ ਪੁੱਤ੍ਰ ਜੰਮੇ
IRVPA   {ਨੂਹ ਦੀ ਵੰਸ਼ਾਵਲੀ} PS ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।