Bible Language

Genesis 10:32 (ASV) American Standard Version

Versions

PAV   ਏਹ ਨੂਹ ਦੇ ਪੁੱਤ੍ਰਾਂ ਦੇ ਘਰਾਣੇ ਹਨ ਉਨ੍ਹਾਂ ਦੀਆਂ ਪੀੜ੍ਹੀਆਂ ਦੇ ਅਨੁਸਾਰ ਅਰ ਉਨ੍ਹਾਂ ਦੀਆਂ ਕੌਮਾਂ ਵਿੱਚ ਇਨ੍ਹਾਂ ਤੋਂ ਧਰਤੀ ਉੱਤੇ ਪਰਲੋ ਦੇ ਪਿੱਛੋਂ ਕੌਮਾਂ ਖਿੰਡ ਗਈਆਂ।।
IRVPA   ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। PE