Bible Language

Genesis 12 (ASV) American Standard Version

Versions

PAV   ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ ਤੂੰ ਆਪਣੇ ਦੇਸ ਤੋਂ ਅਰ ਆਪਣੇ ਸਾਕਾਂ ਤੋਂ ਅਰ ਆਪਣੇ ਪਿਤਾ ਦੇ ਘਰ ਤੋਂ ਉਸ ਦੇਸ ਨੂੰ ਜੋ ਮੈਂ ਤੈਨੂੰ ਵਿਖਾਵਾਂਗਾ ਨਿੱਕਲ ਤੁਰ
IRVPA   {ਪਰਮੇਸ਼ੁਰ ਦੇ ਵੱਲੋਂ ਅਬਰਾਮ ਨੂੰ ਬੁਲਾਏ ਜਾਣ ਦਾ ਵਰਣਨ} PS ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ * ਲੋਕਾਂ, ਜਨਮ ਭੂਮੀ , ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।