Bible Language

Genesis 31 (ASV) American Standard Version

Versions

PAV   ਉਸ ਨੇ ਲਾਬਾਨ ਦੇ ਪੁੱਤ੍ਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁਝ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਤੋਂ ਏਹ ਸਾਰਾ ਧਨ ਉਹ ਨੇ ਪਾਇਆ ਹੈ
IRVPA   {ਯਾਕੂਬ ਦਾ ਲਾਬਾਨ ਦੇ ਕੋਲੋਂ ਭੱਜ ਜਾਣਾ} PS ਉਸ ਨੇ ਲਾਬਾਨ ਦੇ ਪੁੱਤਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁਝ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਵਿੱਚੋਂ ਇਹ ਸਾਰਾ ਧਨ ਉਹ ਨੇ ਪਾਇਆ ਹੈ।