Bible Language

Genesis 34:24 (ASV) American Standard Version

Versions

PAV   ਤਾਂ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਮੋਰ ਅਰ ਉਸ ਦੇ ਪੁੱਤ੍ਰ ਸ਼ਕਮ ਦੀ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਨਰ ਦੀ ਸੁੰਨਤ ਕਰਾਈ ਗਈ ।।
IRVPA   ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ।