Versions
PAV ਏਹ ਸਿਬਓਨ ਦੇ ਪੁੱਤ੍ਰ ਸਨ ਅੱਯਾਹ ਅਰ ਅਨਾਹ। ਏਹ ਓਹ ਅਨਾਹ ਹੈ ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਖੋਤੇਂ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ
IRVPA ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।