Bible Language

Hebrews 4:1 (ASV) American Standard Version

Versions

PAV   ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਭਈ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆ ਸੁੰਦਿਆਂ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਿਹਾ ਹੋਇਆ ਮਲੂਮ ਹੋਵੇ
ERVPA   ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸਕੀਏ। ਇਸ ਲਈ ਸਾਨੂੰ ਬਹੁਤ ਸਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
IRVPA   {ਪਰਮੇਸ਼ੁਰ ਦੇ ਲੋਕਾਂ ਦਾ ਆਰਾਮ} PS ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।