Bible Language

Hebrews 6:12 (ASV) American Standard Version

Versions

PAV   ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਨਿਹਚਾ ਅਤੇ ਧੀਰਜ ਦੇ ਰਾਹੀਂ ਵਾਇਦਿਆਂ ਦੇ ਅਧਕਾਰੀ ਹੁੰਦੇ ਹਨ।।
ERVPA   ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹਡ਼ੇ ਪਰਮੇਸ਼ੁਰ ਵਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਦਿਆਂ ਨੂੰ ਪ੍ਰਾਪਤ ਕੀਤਾ ਹੈ।
IRVPA   ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ। PS