Bible Language

Hebrews 6:18 (ASV) American Standard Version

Versions

PAV   ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ
ERVPA   ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹਡ਼ੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
IRVPA   ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।