Bible Language

Hosea 11:3 (ASV) American Standard Version

Versions

PAV   ਮੈਂ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਓਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਓਹਨਾਂ ਨਾ ਜਾਤਾ ਕਿ ਮੈਂ ਓਹਨਾਂ ਨੂੰ ਚੰਗਾ ਕੀਤਾ।
IRVPA   ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ,
ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ,
ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ।