Bible Language

Hosea 13 (ASV) American Standard Version

Versions

PAV   ਜਦ ਅਫ਼ਰਾਈਮ ਬੋਲਦਾ ਸੀ, ਕਾਂਬਾ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
IRVPA   {ਇਸਰਾਏਲ ਦਾ ਅੰਤਿਮ ਨਿਆਂ} PS ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਪੈਂਦਾ ਸੀ,
ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ,
ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ। PEPS