Bible Language

Hosea 2:4 (ASV) American Standard Version

Versions

PAV   ਮੈਂ ਉਹ ਦੇ ਬੱਚਿਆਂ ਉੱਤੇ ਰਹਮ ਨਾ ਕਰਾਂਗਾ, ਕਿਉਂ ਜੋ ਓਹ ਜ਼ਨਾਹ ਦੇ ਬੱਚੇ ਹਨ।।
IRVPA   ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ,
ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।