Bible Language

Hosea 7:4 (ASV) American Standard Version

Versions

PAV   ਓਹ ਸਾਰੇ ਦੇ ਸਾਰੇ ਜ਼ਨਾਹਕਾਰ ਹਨ, ਓਹ ਉਸ ਤੰਦੂਰ ਵਾਂਙੁ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖਮੀਰ ਹੋਣ ਤੀਕੁਰ, ਉਹ ਭੜਕਾਉਣ ਤੋਂ ਹਟਿਆ ਰਹਿੰਦਾ ਹੈ
IRVPA   ਉਹ ਸਾਰੇ ਦੇ ਸਾਰੇ ਵਿਭਚਾਰੀ ਹਨ,
ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ,
ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ,
ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।