Bible Language

Isaiah 27:1 (ASV) American Standard Version

Versions

PAV   ਓਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਸਰਾਲ ਨੂੰ ਜਿਹੜੀ ਸਮੁੰਦਰ ਵਿੱਚ ਹੈ ਕਤਲ ਕਰੇਗਾ।।
IRVPA   ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ। PEPS