Bible Language

Jeremiah 21:2 (ASV) American Standard Version

Versions

PAV   ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਤ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।।
IRVPA   ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।