Bible Language

Jeremiah 4:30 (ASV) American Standard Version

Versions

PAV   ਤੂੰ ਹੇ ਉਜਾੜੀਏ, ਕੀ ਕਰਦੀ ਹੈਂ? ਭਾਵੇਂ ਤੂੰ ਸੂਹਾ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਨਾਲ ਸਜ਼ਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈਂ, ਤੇਰੇ ਧਗੜੇ ਤੈਥੋਂ ਘਿਣ ਕਰਦੇ ਹਨ, ਓਹ ਤੇਰੀ ਜਾਨ ਨੂੰ ਭਾਲਦੇ ਹਨ।
IRVPA   ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।