Bible Language

John 19:3 (ASV) American Standard Version

Versions

PAV   ਅਤੇ ਉਹ ਦੇ ਕੋਲ ਆਣ ਕੇ ਕਹਿਣ ਲੱਗੇ, ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ! ਅਤੇ ਉਹ ਨੂੰ ਚਪੇੜਾਂ ਮਾਰੀਆਂ
ERVPA   ਬਾਰ-ਬਾਰ ਸੈਨਕ ਆਉਣ ਅਤੇ ਉਸਨੂੰ ਆਕੇ ਠਿਠ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸਦੇ ਨਾਲ ਹੀ ਉਸਦੇ ਮੂੰਹ ਤੇ ਚਪੇਡ਼ਾਂ ਵੀ ਮਾਰਦੇ ਰਹੇ।
IRVPA   ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।