Bible Language

Judges 11:39 (ASV) American Standard Version

Versions

PAV   ਅਜਿਹਾ ਹੋਇਆ ਕਿ ਦੋਹ ਮਹੀਨਿਆਂ ਪਿੱਛੋਂ ਉਹ ਆਪਣੇ ਪਿਓ ਕੋਲ ਆਈ ਅਤੇ ਉਹ ਨੇ ਉਸ ਦੇ ਨਾਲ ਉਸ ਸੁੱਖਣਾ ਅਨੁਸਾਰ ਜੋ ਉਸ ਸੁੱਖੀ ਸੀ ਕੀਤਾ ਅਤੇ ਉਹ ਪੁਰਖ ਤੋਂ ਅਣਜਾਣ ਰਹੀ, ਉਪਰੰਤ ਇਸਰਾਏਲੀਆਂ ਵਿੱਚੋਂ ਏਹ ਮਰਜਾਦਾ ਠਹਿਰੀ
IRVPA   ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ