Bible Language

Judges 12:5 (ASV) American Standard Version

Versions

PAV   ਅਤੇ ਗਿਲਆਦੀਆਂ ਨੇ ਯਰਦਨ ਦੇ ਪਤਣਾਂ ਨੂੰ ਜੋ ਇਫ਼ਰਾਈਮੀਆਂ ਦੇ ਸਾਹਮਣੇ ਸਨ ਮੱਲ ਲਿਆ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਇਫ਼ਰਾਈਮੀ ਭੱਜਾ ਹੋਇਆ ਆਣ ਕੇ ਬੋਲਿਆ ਮੈਨੂੰ ਪਾਰ ਲੰਘਣ ਦਿਓ, ਤਾਂ ਗਿਲਆਦੀਆਂ ਨੇ ਉਹ ਨੂੰ ਪੁੱਛਿਆ, ਤੂੰ ਇਫ਼ਰਾਈਮੀ ਹੈਂ? ਜੇ ਉਹ ਨੇ ਆਖਿਆ, ਨਹੀਂ
IRVPA   ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ”