Bible Language

Judges 15:18 (ASV) American Standard Version

Versions

PAV   ਉਹ ਡਾਢਾ ਤਿਹਾਇਆ ਹੋਇਆ ਅਤੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਤੈਂ ਆਪਣੇ ਸੇਵਕ ਦੇ ਹੱਥੀਂ ਇੱਕ ਵੱਡਾ ਬਚਾਓ ਬਖਸ਼ਿਆ ਅਤੇ ਹੁਣ ਭਲਾ, ਮੈਂ ਤੇਹ ਨਾਲ ਮਰ ਕੇ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?
IRVPA   ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?”