Bible Language

Judges 15:4 (ASV) American Standard Version

Versions

PAV   ਅਤੇ ਸਮਸੂਨ ਨੇ ਤਿੰਨ ਸੌ ਲੂੰਬੜੀਆਂ ਨੂੰ ਜਾ ਫੜਿਆ ਅਤੇ ਦੋਂਹ ਦੋਂਹ ਦੀ ਪੂਛ ਨਾਲ ਪੂਛ ਅੜਾਈ ਅਤੇ ਦੋਂਹਾਂ ਪੂਛਾਂ ਵਿੱਚ ਮਸ਼ਾਲਾਂ ਬੰਨ੍ਹੀਆਂ
IRVPA   ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ,