Bible Language

Lamentations 4:2 (ASV) American Standard Version

Versions

PAV   ਸੀਯੋਨ ਦੇ ਲਾਡਲੇ ਪੁੱਤ੍ਰ ਜਿਹੜੇ ਸੋਨੇ ਦੇ ਤੁੱਲ ਹਨ, ਕਿਵੇਂ ਮਿੱਟੀ ਦੇ ਭਾਂਡਿਆਂ ਵਾਂਙੁ ਘੁਮਿਆਰ ਦੀ ਦਸਤਕਾਰੀ ਸਮਝੇ ਜਾਂਦੇ ਹਨ!
IRVPA   ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ,
ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!