Bible Language

Lamentations 5 (ASV) American Standard Version

Versions

PAV   ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਹ ਨੂੰ ਚੇਤੇ ਕਰ! ਧਿਆਨ ਦੇਹ, ਅਤੇ ਸਾਡੀ ਨਮੋਸ਼ੀ ਨੂੰ ਵੇਖ!
IRVPA   {ਦਯਾ ਦੇ ਲਈ ਪ੍ਰਾਰਥਨਾ} PS ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ!
ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!