Bible Language

Leviticus 10:12 (ASV) American Standard Version

Versions

PAV   ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜਾਰ ਅਤੇ ਈਥਾਮਾਰ ਨੂੰ ਜਿਹੜੇ ਬਚੇ ਸਨ ਆਖਿਆ, ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਰਹਿੰਦੀ ਹੈ ਉਸ ਨੂੰ ਲੈਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨਾ ਖਾਓ ਕਿਉਂ ਜੋ ਉਹ ਅੱਤ ਪਵਿੱਤ੍ਰ ਹੈ
IRVPA   ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।