Bible Language

Leviticus 10:13 (ASV) American Standard Version

Versions

PAV   ਅਤੇ ਤੁਸਾਂ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਅਧਿਕਾਰ ਹੈ ਕਿਉਂ ਜੋ ਮੈਨੂੰ ਏਹੋ ਆਗਿਆ ਹੋਈ ਹੈ
IRVPA   ਅਤੇ ਤੁਸੀਂ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।