Bible Language

Leviticus 10:7 (ASV) American Standard Version

Versions

PAV   ਅਤੇ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਬਾਹਰ ਨਾ ਨਿਕੱਲਨਾ ਅਜਿਹਾ ਨਾ ਹੋਵੇ ਜੋ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ ਅਤੇ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।।
IRVPA   ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ। PS