Bible Language

Leviticus 11:4 (ASV) American Standard Version

Versions

PAV   ਤਾਂ ਵੀ ਉਨ੍ਹਾਂ ਵਿੱਚੋਂ ਜਿਹੜੇ ਉਗਾਲੀ ਕਰਦੇ ਹਨ, ਯਾ ਉਨ੍ਹਾਂ ਵਿੱਚੋਂ ਜਿਨ੍ਹਾਂ ਦਾ ਸੁੰਬ ਪਾਟਾ ਹੋਇਆ ਹੈ ਇਹ ਤੁਸਾਂ ਨਹੀਂ ਖਾਣਾ, ਊਠ ਕਿਉਂ ਜੋ ਉਗਾਲੀ ਤਾਂ ਕਰਦਾ ਹੈ ਪਰ ਉਸ ਦਾ ਸੁੰਬ ਨਹੀਂ ਪਾਟਾ ਹੋਇਆ, ਉਹ ਤੁਹਾਨੂੰ ਅਸ਼ੁੱਧ ਹੈ
IRVPA   ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,