Bible Language

Leviticus 12:2 (ASV) American Standard Version

Versions

PAV   ਇਸਰਾਏਲੀਆਂ ਨਾਲ ਬੋਲ ਕਿ ਜੇ ਕਦੀ ਤੀਵੀਂ ਗਰਭਵਣੀ ਹੋਵੇ ਅਤੇ ਮੁੰਡਾ ਜਣੇ ਤਾਂ ਉਹ ਸੱਤ ਦਿਨ ਤੋੜੀ ਅਪਵਿੱਤ੍ਰ ਰਹੇ ਉਸ ਦੇ ਸਿਰਨ੍ਹਾਉਣੀ ਦੇ ਦਿਨਾਂ ਦੇ ਅਨੁਸਾਰ ਅਪਵਿੱਤ੍ਰ ਰਹੇ
IRVPA   ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ।