Versions
PAV ਅਤੇ ਜਾਜਕ ਉਸ ਦੇ ਸਰੀਰ ਦੇ ਚੰਮ ਵਿੱਚ ਉਸ ਰੋਗ ਨੂੰ ਵੇਖੇ ਅਤੇ ਜੇ ਉਸ ਰੋਗ ਵਿੱਚ ਵਾਲ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੇ ਵੇਖਣ ਵਿੱਚ ਉਸ ਦੇ ਸਰੀਰ ਦੇ ਚੰਮ ਨਾਲੋਂ ਕੁਝ ਡੂੰਘਾ ਦਿਸੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਉਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਆਖੇ
IRVPA ਅਤੇ ਜਾਜਕ ਉਸ ਦੇ ਸਰੀਰ ਦੀ ਚਮੜੀ ਵਿੱਚ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਸ ਰੋਗ ਦੇ ਸਥਾਨ ਤੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੀ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਾਣ ਲਵੇ ਕਿ ਇਹ ਕੋੜ੍ਹ ਦਾ ਰੋਗ ਹੈ ਤਾਂ ਜਾਜਕ ਉਸ ਨੂੰ ਵੇਖ ਕੇ ਅਸ਼ੁੱਧ ਆਖੇ।