Bible Language

Leviticus 2:2 (ASV) American Standard Version

Versions

PAV   ਅਤੇ ਉਹ ਉਸ ਨੂੰ ਹਾਰੂਨ ਦੇ ਪੁੱਤ੍ਰ ਜਾਜਕਾਂ ਦੇ ਕੋਲ ਲਿਆਵੇ ਅਤੇ ਉਹ ਉਸ ਵਿੱਚੋਂ ਉਸ ਦੇ ਮੈਦੇ ਵਿੱਚੋਂ ਅਤੇ ਉਸ ਦੇ ਤੇਲ ਵਿੱਚੋਂ ਉਸ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਦੇ ਉੱਤੇ ਉਸ ਦੇ ਸਿਮਰਨ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਕਰਕੇ ਸਾੜੇ
IRVPA   ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ।