Versions
PAV ਜੇ ਤੂੰ ਤੰਦੂਰ ਦਾ ਪਕਾਇਆ ਹੋਇਆ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਏ ਮੈਦੇ ਦਾ ਪਤੀਰੇ ਫੁਲਕਿਆਂ ਦਾ ਹੋਵੇ ਯਾ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।।
IRVPA “ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।